Skip to main content   Decrease text size  Increase text size

District Administration
  DC'S Role
  List of D.C.s
  Administrative Setup
  Elections


About District
  District at Glance
  Places to Visit


Recent Activities
 1. Punjab Skill Dev Mission
   ->Punjab Skill Dev Centres
   ->Success Stories
   ->DC's visit
 2. Skill Centres under BADP
 3. CSC in District
 4. PMGDISHA(Pradhan Mantri      Digital Sakshtra Abhiyan)
 5. Stitching Cetres Success      story
 6. Success story of Agriculture Department


Online Services
  Passport Query
Other Links
  Education Institutes
  District Survey Report Sand Mining Tarn Taran


Images
  image
  image


District News
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਤਰਨਤਾਰਨ ’ਚ ਪਲਾਸਟਿਕ ਡੋਰ ਨੂੰ ਵੇਚਣ, ਖਰੀਦਣ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ

ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 2 ਰੋਜ਼ਾ ਖੇਡਾਂ ਦੀ ਕਰਵਾਈ ਗਈ ਸ਼ੁਰੂਆਤ

ਪ੍ਰਧਾਨ ਮੰਤਰੀ ਗ੍ਰਾਮੀਣ ਵਿਕਾਸ ਡਿਜ਼ੀਟਲ ਸ਼ਾਖਰਤਾ ਅਭਿਆਨ ਤਹਿਤ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਕੰਪਿੳੂਟਰ ਟ੍ਰੇਨਿੰਗ : ਵਧੀਕ ਡਿਪਟੀ ਕਮਿਸ਼ਨਰ

ਸਮਾਜਿਕ ਕੁਰੀਤੀਆਂ ਦਾ ਤਿਆਗ ਕਰਕੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਨੌਜਵਾਨ : ਡਿਪਟੀ ਕਮਿਸ਼ਨਰ

ਜ਼ਮੀਨ-ਜਾਇਦਾਦ ਸਬੰਧੀ ਰਜ਼ਾਮੰਦੀ ਨਾਲ ਵੰਡ ਕਰਵਾਉਣ ਲਈ ਆਪਣੇ ਕੇਸਾਂ ਨੂੰ ਤਹਿਸਲੀਦਾਰ ਜਾਂ ਨਾਇਬ ਤਹਿਸੀਲਦਾਰ ਕੋਲ ਦਰਜ ਕਰਵਾਉਣ ਲੋਕ : ਡਿਪਟੀ ਕਮਿਸ਼ਨਰ

ਆਤਮਾ ਸਕੀਮ ਤਹਿਤ ਪਿੰਡ ਪੱਧਰ ’ਤੇ 394 ਅਤੇ 9 ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਫ-ਸਫਾਈ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ- ਡਿਪਟੀ ਕਮਿਸ਼ਨਰ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਗਰ ਪੰਚਾਇਤ ਖੇਮਕਰਨ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਬੀ.ਆਰ. ਅੰਬੇਡਕਰ ਜੀ ਦਾ ‘‘ਮਹਾਂ-ਪ੍ਰੀਨਿਰਵਾਣ ਦਿਵਸ ਮਨਾਇਆ

ਚੋਣ ਦਫ਼ਤਰ ਤਰਨਤਾਰਨ ਵੱਲੋਂ ਵੋਟਰ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ ਰੈਲੀ ਨੂੰ ਜਨਰਲ ਸਹਾਇਕ ਸ੍ਰੀ ਹਰਚਰਨ ਸਿੰਘ ਨੇ ਕੀਤਾ ਰਵਾਨਾ

ਪਿੰਡ ਦੁੱਬਲੀ ਵਿਖੇ ਗੳੂਸ਼ਾਲਾ ਦਾ ਸਥਾਪਨਾ ਦਿਵਸ ਮਨਾਉਣ ਲਈ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਟਿੳੂਬਰਕਲੋਸਿਸ ਕੰਟਰੋਲ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਸਲੀ ਕਰਜ਼ਾ ਮੁਆਫੀ ਲਈ ਹਰ ਕਿਸਾਨ ਦਾ ਆਧਾਰ ਕਾਰਡ ਹੋਣਾ ਅਤਿ ਜਰੂਰੀ : ਡਿਪਟੀ ਕਮਿਸ਼ਨਰ

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਚੋਣ ਦਫ਼ਤਰ ਤਰਨਤਾਰਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੁਇੱਜ ਮੁਕਾਬਲੇ ਕਰਵਾਏ ਗਏ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 7 ਲੱਖ 35 ਹਜ਼ਾਰ 625 ਮੀਟਰਿਕ ਟਨ ਝੋਨੇ ਦੀ ਖਰੀਦ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਡਿਜੀਧਨ ਯਾਤਰਾ ਦੇ ਤਹਿਤ ਜਾਗਰੂਕਤਾ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਜ਼ਿਲ੍ਹਾ ਡਿਵੈੱਲਪਮੈਂਟ ਕੋਆਰਡੀਨੇਸ਼ਨਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਮੈਂਬਰ ਪਾਰਲੀਮੈਂਟ ਸ੍ਰੀ ਬ੍ਰਹਮਪੁਰਾ ਵੱਲੋਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਲਿਆ ਗਿਆ ਜਾਇਜ਼ਾ,ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਪ੍ਰਤੀ ਪ੍ਰਗਟਾਈ ਸੰਤੁਸ਼ਟੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਅਧਿਕਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਚਾਰ-ਵਟਾਂਦਰਾ

ਸਰਕਾਰੀ ਸੈਕੰਡਰੀ ਕੰਨਿਆ ਸਕੂਲ ਤਰਨਤਾਰਨ ਵਿਖੇ ਕੌਮੀ ਏਕਤਾ ਸਪਤਾਹ ਅਧੀਨ ਮਹਿਲਾ ਦਿਵਸ ਮਨਾਇਆ

ਜ਼ਿਲ੍ਹਾ ਤਰਨਤਾਰਨ ਦੇ 417 ਪਿੰਡਾਂ ਨੂੰ ਸ਼ੌਚ ਮੁਕਤ ਕੀਤਾ ਜਾ ਚੁੱਕਾ : ਡਿਪਟੀ ਕਮਿਸ਼ਨਰ

ਨਗਰ ਪੰਚਾਇਤ ਖੇਮਕਰਨ ਦੇ ਵਾਰਡਾਂ ਦੀ ਰਿਜ਼ਰਵੇਸ਼ਨ ਕੀਤੀ : ਜ਼ਿਲ੍ਹਾ ਚੋਣ ਅਫ਼ਸਰ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਤਰਨਤਾਰਨ ਦੇ 27,369 ਲਾਭਪਾਤਰੀਆਂ ਦੇ ਭਰੇ ਗਏ ਫਾਰਮ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਅਤੇ ਮਿਲਟਰੀ ਲਾਈਜ਼ਨਿੰਗ 2017 ਸਬੰਧੀ ਆਰਮੀ ਅਫ਼ਸਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਨਾਲ ਵਿਸ਼ੇਸ਼ ਮੀਟਿੰਗ

ਸੈਨਿਕ ਸਕੂਲ ਕਪੂਰਥਲਾ ਵਿਚ ਦਾਖਲੇ ਲਈ 30 ਨਵੰਬਰ ਤੱਕ ਭਰੇ ਜਾ ਸਕਦੇ ਹਨ ਆਨਲਾਈਨ ਫਾਰਮ

ਜਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿੱਚੋਂ ਪਿਛਲੇ ਸਾਲ ਨਾਲੋਂ ਲਗਭਗ 30 ਫ਼ੀਸਦੀ ਵੱਧ ਕੀਤੀ ਗਈ ਝੋਨੇ ਦੀ ਖਰੀਦ : ਡਿਪਟੀ ਕਮਿਸ਼ਨਰ

• ਜ਼ਿਲ•ਾ ਤਰਨਤਾਰਨ ਵਿੱਚ ਹੁਣ ਤੱਕ ਬਣਾਏ ਗਏ 9 ਹਜ਼ਾਰ ਪਖਾਨੇ : ਡਿਪਟੀ ਕਮਿਸ਼ਨਰ

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਖੁਸ਼ਹਾਲੀ ਦੇ ਰਾਖੇ ਨਿਭਾਉਣਗੇ ਮਹੱਤਵਪੂਰਨ ਭੂਮਿਕਾ : ਲੈਫਟੀਨੈਂਟ ਜਨਰਲ (ਰਿ.) ਟੀ.ਐਸ. ਸ਼ੇਰਗਿਲ

ਆਨਲਾਈਨ ਪੋਰਟਲ ’ਤੇ ਦਰਜ ਕਰਵਾਈ ਜਾ ਸਕਦੀ ਹੈ ਗੈਰ-ਕਾਨੂੰਨੀ ਨਿਕਾਸੀ ਸਬੰਧੀ ਸੂਚਨਾ : ਡਿਪਟੀ ਕਮਿਸ਼ਨਰ

ਖੁਸ਼ਹਾਲੀ ਅਤੇ ਆਤਮ ਨਿਰਭਰਤਾ ਲਈ ਸਹਾਇਕ ਧੰਦੇ ਅਪਣਾਉਣ ਦੀ ਲੋੜ- ਵਿਧਾਇਕ ਅਗਨੀਹੋਤਰੀ, ਗਿੱਲ

ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਸਦਕਾ ਹੀ ਰਾਜ ਅਤੇ ਦੇਸ਼ ਵਿੱਚ ਅਮਨ, ਸੁਰੱਖਿਆ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦਾ ਮਾਹੌਲ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ

ਸੱਭਿਅਕ ਸਮਾਜ ਦੇ ਲਈ ਲੜਕੀਆਂ ਦਾ ਸਿਹਤਮੰਦ ਅਤੇ ਸਿੱਖਿਅਤ ਹੋਣਾ ਬਹੁਤ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

ਖਾਨਗੀ ਤਕਸੀਮ ਦੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ : ਮਨਿੰਦਰ ਸਿੰਘ ਪੱਟੀ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਕੀਤੀ ਜਾਵੇਗੀ ਯੋਗ ਲਾਭਪਾਤਰੀਆਂ ਦੀ ਪਛਾਣ : ਡਿਪਟੀ ਕਮਿਸ਼ਨਰ

ਜੀ. ਐਸ. ਟੀ. ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਹੋਣ ਵਾਲਾ ਸਭ ਤੋਂ ਵੱਡਾ ਬਦਲਾਅ : ਸ੍ਰੀਮਤੀ ਰਵਨੀਤ ਕੌਰ ਆਈ. ਏ. ਐਸ.

ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਹਲਕਾ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਤਕਨੀਕੀ ਜਾਣਕਾਰੀ ਹਾਸਿਲ ਕਰਕੇ ਪਰਾਲੀ ਨੂੰ ਜ਼ਮੀਨ ਵਿੱਚ ਰਲਾਉਣ ਕਿਸਾਨ : ਵਧੀਕ ਡਿਪਟੀ

ਡੇਅਰੀ ਉੱਦਮ ਸਿਖਲਾਈ ਕੋਰਸ ਲਈ 13 ਅਕਤੂਬਰ ਨੂੰ ਹੋਵੇਗੀ ਕਾਉਸਲਿੰਗ : ਡਿਪਟੀ ਡਾਇਰੈਕਟਰ ਡੇਅਰੀ

ਜ਼ਿਲ੍ਹਾ ਪੱਧਰੀ ਖੇਡਾਂ ਦੀ ਸਮਾਪਤੀ ਮੌਕੇ ਜੇਤੂ ਖਿਡਾਰੀਆਂ ਨੂੰ ਡਾ. ਅਗਨੀਹੋਤਰੀ ਨੇ ਤਕਸੀਮ ਕੀਤੇ ਇਨਾਮ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਆਤਿਸ਼ਬਾਜੀ ਦੀ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ

2 ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਰਸਮੀਂ ਉਦਘਾਟਨ

ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ

ਪਿੰਡ ਡਾਲੇਕੇ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀ ਸੰਦਾਂ ਦੀ ਲਗਾਈ ਗਈ ਨੁਮਾਇਸ਼

ਪਿੰਡ ਨੌਸ਼ਹਿਰਾ ਵਿਖੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ ਕੀਤਾ ਜੁਰਮਾਨਾ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਵਿਧਾਇਕ ਵੱਲੋਂ ਸਖਤ ਸ਼ਬਦਾਵਲੀ ਬੋਲਣ ਦਾ ਕੀਤਾ ਖੰਡਨ

1280 किलोमीटर की यात्रा पूरी करते 46वें दिन अमरकोट पहुंची कैमल सफारी

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਬ ਜੇਲ੍ਹ ਤਰਨਤਾਰਨ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੇਤ ਦੀ ਨਜ਼ਾਇਜ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਲੋੜੀਂਦੇ ਪ੍ਰਬੰਧ ਮੁਕਮੰਲ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਤਰਨਤਾਰਨ ਵਿਖੇ ਪਹੁੰਚ ਕੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖਰੀਦ

ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੀ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਤਰਨਤਾਰਨ ਵੱਲੋਂ “ਗਾਂਧੀ ਜੈਅੰਤੀ” ਨੂੰ ਸਵੱਛਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ

ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਵਿੱਚ ਪੜ੍ਹਦੇ 95 ਹਜ਼ਾਰ 483 ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ : ਡਿਪਟੀ ਕਮਿਸ਼ਨਰ

‘‘ਸਵੱਛਤਾ ਹੀ ਸੇਵਾ ਅਭਿਆਨ’’ ਪੰਦਰਵਾੜਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਕੀਤੀ ਗਈ ਮਾਸ ਨਿਗਰਾਨੀ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਅਤੇ ਮਨੁੱਖਤਾ ਪ੍ਰਤੀ ਸੰਜੀਦਗੀ ਦਿਖਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੇਫ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧ - ਡਿਪਟੀ ਕਮਿਸ਼ਨਰ

ਅੰਡਰ-17 ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 3 ਅਤੇ 4 ਅਕਤੂਬਰ ਨੂੰ, ਡਿਪਟੀ ਕਮਿਸ਼ਨਰ ਵੱਲੋਂ 3 ਅਕਤੂਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਕੀਤਾ ਜਾਵੇਗਾ ਖੇਡਾਂ ਦਾ ਰਸਮੀਂ ਉਦਘਾਟਨ

ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਦੀ ਕਰਵਾਈ ਜਾ ਰਹੀ ਵਾਰਡਬੰਦੀ – ਡਿਪਟੀ ਕਮਿਸ਼ਨਰ

ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਕਰਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹੇ ਨੂੰ ਖੁੱਲ੍ਹੇ ਵਿੱਚ ਸ਼ੌਚ ਮੁਕਤ ਕਰਨ ਲਈ 150 ਪਿੰਡਾਂ ਵਿੱਚ 1500 ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ : ਡਿਪਟੀ ਕਮਿਸ਼ਨਰ

ਹੁਣ ਉਸਾਰੀ ਕਿਰਤੀ ਸੇਵਾ ਕੇਂਦਰਾਂ ’ਤੇ ਕਰਵਾ ਸਕਣਗੇ ਆਪਣੀ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਸੇਵਾ ਕੇਂਦਰ ਵਿੱਚ ਈ-ਸਟੈਂਪ ਪੇਪਰ ਮਿਲਣ ਦੀ ਸਹੂਲਤ ਸ਼ੁਰੂ

ਕਿਸਾਨ ਆਲੂ ਅਤੇ ਮਟਰਾਂ ਦੀ ਬਿਜਾਈ ਬੀਜ ਨੂੰ ਸੋਧ ਕੇ ਕਰਨ : ਡਿਪਟੀ ਡਾਇਰੈਕਟਰ ਬਾਗਬਾਨੀ

''ਸਵੱਛਤਾ ਹੀ ਸੇਵਾ'' ਪੰਦਰਵਾੜੇ ਤਹਿਤ ਪਿੰਡਾਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਆ

ਰਾਸ਼ਟਰੀ ਬਹਾਦਰੀ ਬਾਲ ਪੁਰਸਕਾਰਾਂ ਲਈ 25 ਸਤੰਬਰ ਤੱਕ ਅਰਜ਼ੀਆਂ ਮੰਗੀਆਂ

ਸਾਫ਼-ਸਫ਼ਾਈ ਦੀ ਜ਼ਿੰਮੇਂਵਾਰੀ ਨੂੰ ਦੂਸਰਿਆਂ ’ਤੇ ਸੁੱਟਣ ਦੀ ਬਜਾਏ ਖੁਦ ਹੀ ਇਸ ਪ੍ਰਤੀ ਹੋਣਾ ਚਾਹੀਦਾ ਸੰਜੀਦਾ- ਪਰਦੀਪ ਕੁਮਾਰ ਸੱਭਰਵਾਲ

ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਾਫ ਸਫਾਈ ਰੱਖਣ ਦੀ ਸਹੁੰ ਚੁੱਕਾ ਕੀਤੀ ਗਈ ''ਸਵੱਛਤਾ ਹੀ ਸੇਵਾ'' ਪੰਦਰਵਾੜੇ ਦੀ ਸ਼ੁਰੂਆਤ

ਲੋੜਵੰਦਾਂ ਨੂੰ ਸਮੇਂ ਸਿਰ ਅਤੇ ਬਿਨਾਂ ਖੱਜਲ-ਖੁਆਰੀ ਦੇ ਦਿੱਤਾ ਜਾਵੇ ਕਰਜ਼ਾ-ਡਿਪਟੀ ਕਮਿਸ਼ਨਰ

ਸਵੱਛਤਾ ਦੀ ਸੇਵਾ ਪੰਦਰਵਾੜੇ ਅਧੀਨ 17 ਸਤੰਬਰ ਨੂੰ ਕਾਰ ਸੇਵਾ ਪ੍ਰੋਗਰਾਮ ਤਹਿਤ ਜਨਤਕ ਥਾਵਾਂ, ਧਾਰਮਿਕ ਸਥਾਨਾਂ ਤੇ ਸਰਕਾਰੀ ਇਮਾਰਤਾਂ ਦੀ ਕੀਤੀ ਜਾਵੇਗੀ ਸਫ਼ਾਈ

ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ 977 ਉਮੀਦਵਾਰਾਂ ਨੂੰ ਨੌਕਰੀ ਦੇਣ ਲਈ ਕੀਤਾ ਗਿਆ ਸ਼ੌਰਟਲਿਸਟ <

ਕੁਲੈਕਟਰ ਰੇਟਾਂ ਵਿੱਚ ਸੋਧ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂÎ ਨਾਲ ਵਿਸ਼ੇਸ਼ ਮੀਟਿੰਗ

ਪੰਜਾਬ ਸ਼ਹਿਰੀ ਅਵਾਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਸਰਵੇਖਣ ਸ਼ੁਰੂ-ਡੀ. ਸੀ.

ਪੌਸ਼ਟਿਕ ਸਬਜੀਆਂ ਪੈਦਾ ਕਰਨ ਲਈ ਉੱਨਤ ਕਿਸਮ ਦੇ ਬੀਮਾਰੀ ਰਹਿਤ ਬੀਜਾਂ ਦਾ ਹੋਣਾ ਬਹੁਤ ਜਰੂਰੀ : ਡਿਪਟੀ ਕਮਿਸ਼ਨਰ

ਖਾਨਗੀ ਤਕਸੀਮ ਨਾਲ ਸੰਬੰਧਿਤ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਸਬੰਧੀ ਮਨਾਏ ਜਾ ਰਹੇ ਜੋੜ ਮੇਲੇ ਵਿੱਚ ਸੰਗਤਾਂ ਦੀ ਭਾਰੀ ਸ਼ਮੂਲੀਅਤ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਮੀਟਿੰਗ<

ਫਸਲਾਂ ਦੀ ਰਹਿੰਦ-ਖੂਹਿੰਦ ਨੂੰ ਸਾਂਭਣ ਲਈ ਵਿਸ਼ੇਸ ਕਿਸਾਨ ਸਿਖਲਾਈ ਕੈਂਪ 8 ਸਤੰਬਰ ਨੂੰ

ਪ੍ਰੈਸ ਨੋਟ

ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਘਟਾਏ,ਸ਼ਹਿਰੀ ਖੇਤਰਾਂ ਵਿੱਚ 5 ਤੇ ਪੇਂਡੂ ਖੇਤਰਾਂ ਵਿੱਚ 10 ਫ਼ੀਸਦੀ ਤੱਕ ਕਟੌਤੀ-ਡੀ. ਸੀ.

ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਲਈ ਸਾਰੇ ਮੁਕੰਮਲ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਪੱਟੀ ਵਿਖੇ ‘ਸਾਂਝੀ ਰਸੋਈ’ ਦੀ ਕੀਤੀ ਗਈ ਸ਼ੁਰੂਆਤ<

30 ਅਗਸਤ ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ , ਨਵੀਂ ਮਿਤੀ ਦਾ ਕੀਤਾ ਜਾਵੇਗਾ ਜਲਦ ਹੀ ਐਲਾਨ- ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ 5 ਹੋਰ ਸੇਵਾਵਾਂ ਦਾ ਵਾਧਾ-ਡਿਪਟੀ ਕਮਿਸ਼ਨਰ

ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ ਝਗੜਿਆਂ ਦਾ ਨਿਪਟਾਰਾ

ਡਿਪਟੀ ਕਮਿਸ਼ਨਰ ਵੱਲੋਂ ਈਸਾਈ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣਨ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ

ਸਵੱਛ ਭਾਰਤ ਅਭਿਆਨ ਤਹਿਤ ਤਰਨਤਾਰਨ ਨੂੰ ਬਣਾਇਆ ਜਾਵੇਗਾ ਮਾਡਲ ਜ਼ਿਲ੍ਹਾ : ਡਿਪਟੀ ਕਮਿਸ਼ਨਰ

ਪੰਜਾਬ ਕਾਲਜ ਆਫ਼ ਲਾਅ ਉਸਮਾਂ ਵਿਖੇ 30 ਅਗਸਤ ਨੂੰ ਕੀਤਾ ਜਾ ਰਿਹਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ : ਡਿਪਟੀ ਕਮਿਸ਼ਨਰ

ਜੀ. ਐਸ. ਟੀ. ਵਿਵਸਥਾ ਨਾਲ ਬਹੁ-ਕਰ ਪ੍ਰਣਾਲੀ ਦਾ ਖ਼ਾਤਮਾ ਹੋਣ ਸਦਕਾ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲੇਗੀ ਵੱਡੀ ਰਾਹਤ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਨੇ ਡੇਰਾ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿੱਚ ਹੋਏ ਨੁਕਸਾਨ ਸਬੰਧੀ ਦਾਅਵੇ ਮੰਗੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 25 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ

ਲਿੰਗ ਜਾਂਚ ਦੇ ਟੈਸਟ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ

ਮਗਨਰੇਗਾ ਸਕੀਮ ਤਹਿਤ ਮਜਦੂ੍ਰਾ ਨੂੰ ਦਿਤਾ ਜਾ ਰਿਹਾ ਹੈ ਸਾਲ ਵਿਚ 100 ਦਿਨ ਦਾ ਰੂਜਗਾਰ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਦੇ ਨਾਲ ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ ਸਾਂਝੀ ਰਸੋਈ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜਤ : ਡਿਪਟੀ ਕਮਿਸ਼ਨਰ

ਸਹਾਇਕ ਧੰਦੇ ਸਥਾਪਿਤ ਕਰਨ ਲਈ ਬੈਕਫਿੰਕੋ ਤੋਂ ਕਰਜ਼ਾ ਲੈਣ ਦੇ ਚਾਹਵਾਨ ਆਪਣੀ ਅਰਜੀਆਂ 29 ਅਗਸਤ ਤੱਕ ਜਮ੍ਹਾਂ ਕਰਵਾਉਣ- ਫ਼ੀਲਡ ਅਫ਼ਸਰ ਰਣਜੀਤ ਸਿੰਘ

ਡਾ. ਧਰਮਬੀਰ ਅਗਨੀਹੋਤਰੀ ਤੇ ਡਿਪਟੀ ਕਮਿਸ਼ਨਰ ਨੇ ਤਰਨਤਾਰਨ ਤੇ ਖਡੂਰ ਸਾਹਿਬ ਬਲਾਕ ਦੇ ਪਿੰਡਾਂ ਵਿੱਚ ਕਰਵਾਇਆ ਪੈਖਾਨੇ ਬਣਾਉਣ ਦਾ ਕੰਮ ਸ਼ੂਰੂ

ਘਰ ਦੀ ਪਹਿਚਾਣ,ਬੇਟੀ ਦੇ ਨਾਮ ” ਮੁਹਿਮ ਦੀ ਸੁਰੂਆਤ ਕਰਕੇ ਪਿੰਡ ਮਾਲੀਆ ਜਿਲ੍ਹਾ ਤਰਨ ਤਾਰਨ ਬਣਇਆ ਭਾਰਤ ਦਾ ਪਹਿਲਾਂ ਪਿੰਡ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਲਾਸਟਿਕ ਦੀ ਬਣੀ ਡੋਰ ਵੇਚਣ, ਖਰੀਦਣ ਅਤੇ ਸਟੋਰ ਕਰਨ ’ਤੇ ਲਗਾਈ ਮੁਕੰਮਲ ਪਾਬੰਦੀ

ਤਰਨਤਾਰਨ ’ਚ 9 ਸਤੰਬਰ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਆਜ਼ਾਦੀ ਦਿਵਸ ਮੌਕੇ ਪੁਲਿਸ ਲਾਈਨ ਤਰਨਤਾਰਨ ਵਿਖੇ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਦਰਿਆ ਬਿਆਸ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕੱਢੀ ਗਈ ਜਾਗਰੂਕਤਾ ਰੈਲੀਆਂ

• ਡਿਪਟੀ ਕਮਿਸ਼ਨਰ ਵੱਲੋਂ ਆਈ.ਟੀ.ਆਈ. ਕਦਗਿੱਲ ਦੀ ਅਚਨਚਤੀ ਚੈਕਿੰਗ

ਡੇਅਰੀ ਉੱਦਮ ਸਿਲਾਈ ਲਈ ਇੰਟਰਵਿਊ 18 ਨੂੰ

ਜਿਲ੍ਹਾ ਤਰਨਤਾਰਨ ਦੀ ਭੂਮੀ ਅਤੇ ਜਲਵਾ੍ਯੂ ਨਾਖਾ ਦੇ ਬਾਗਾਂ ਲਈ ਬਹੁਤ ਲਾਹੇਵੰਦ -ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਤਰਨਤਾਰਨ ਦੇ 165 ਤੰਬਾਕੂ ਮੂਕਤ ਹੋਏ ਪਿਡਾਂ ਦੇ ਸਰਪੰਚਾ ਨੂੰ ਵੰਡੇ ਸਨਮਾਨ ਪੱਤਰ

ਮਾਰੂਤੀ ਸਜ਼ੂਕੀ ਲਿਮਟਿਡ ਵੱਲੋਂ ਪਲੇਸਮੈਂਟ ਕੈਂਪ ਸਰਕਾਰੀ ਆਈ.ਟੀ.ਆਈ. ਪੱਟੀ ਵਿਖੇ 12 ਅਗਸਤ ਨੂੰ-ਜਿਲ੍ਹਾ ਸਿੱਖਿਆ ਅਫਸਰ

ਪੰਜਾਬ ਸਰਕਾਰ ਵਲੋ ਸੇਵਾ ਕੇਦਰਾਂ ਵਿਚ 9 ਹੋਰ ਸਰਕਾਰੀ ਸੇਵਾਵਾਂ ਵਿਚ ਵਾਧਾ-ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਵਜ਼ੀਫਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਤਕਨੀਕੀ ਸੰਸਥਾਨਾਂ ‘ਚ ਹੋਵਗੀ ਟਿੳੂਸ਼ਨ ਫੀਸ ਮੁਆਫ-ਡਾ: ਅਗਨੀਹੋਤਰੀ

ਜਿਲੇ ਦੇ 578 ਪਿਡਾਂ ਵਿਚੋ 247 ਪਿਡਾਂ ਵਿਚ ਪੈਖਾਨੇ ਬਣਾਓਣ ਲਈ ਵੈਲੀ਼ਡੇਸਨ ਕੀਤੀ ਜਾ ਚੁੱਕੀ ਹੈ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸਮਾਜ ਦ ਹਰ ਵਰਗ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ਸ ਟਰੇਨਿੰਗ-ਡਿਪਟੀ ਕਮਿਸ਼ਨਰ

Urgent Press note

ਫਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਾਉਣ ਸਬੰਧੀ ਲਗਾਏ ਜਾਣਗੇ ਵਿਸ਼ੇਸ ਜਾਗਰੂਕਤਾ ਕੈਂਪ- ਡਿਪਟੀ ਕਮਿਸ਼ਨਰ

Educational tour is going to science city of 100 student.

ਬਾਈ-ਇਲੈਕਸ਼ਨ ਪੰਚ/ ਸਰਪੰਚ ਦੀਆਂ ਗਰਾਮ ਪੰਚਾਇਤੀ ਚੋਣਾਂ-2017

Youngsters to be motivated for employement and to stay away from Drugs :DC

Meeting of session judge with departmental head on basis of diff. social topics

1.20 Lakhs plants to be planted from 5 august to 14 august 2017:DC

ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਲਗਾਏ ਜਾ ਰਹੇ ਹਨ ਜਾਗਰੂਕਤਾ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਮਿਤੀ 19/07/2017 ਨੂੰ ਬ੍ਰਹਮਪੂਰਾ ਪਿੰਡ ਵਿੱਚ ਮਿਲੀ ਲਾਵਾਰਿਸ਼ ਬੱਚੀ

ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਸਾਗਰ ਸਮ੍ਰਾਟ ਮੈਜਿਕ ਗਰੁਪ ਦੇ ਔਰਗਨੈਜਰਜਾਦੂਗਰ ਮੋਹਨ ਸ਼ਰਮਾ ਵਲੋ ਮੈਜਿਕ ਪ੍ਰੋਗਰਾਮ ਰਹੀ ਜਾਗਰੂਕ ਕੀਤਾ ਗਿਆ

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਦੀ ਅਚਨਚੇਤੀ ਚੈਕਿੰਗ

ਅਜ਼ਾਦੀ ਦਿਵਸ ਪੁਲਿਸ ਲਾਈਨ ਗਰਾਊਂਡ, ਤਰਨਤਾਰਨ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

Meeting Regarding special drive to enroll left out electiors-DC

Creditibility of EVMs

Prizes for Citizen - Best Photographs of Elections 2017 Punjabi Advertisement.

Prizes for Citizen - Best Photographs of Elections 2017 English Advertisement .

 
image
Site Designed & Developed By: NIC Tarn Taran
Contents Provided By: District Administration Tarn Taran